Job 37:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਬਰਫ ਨੂੰ ਆਖਦਾ ਹੈ, ‘ਧਰਤੀ ਉੱਤੇ ਡਿੱਗ’ ਤੇ ਉਹ ਮੀਂਹ ਨੂੰ ਆਖਦਾ ਹੈ, ‘ਧਰਤੀ ਉੱਤੇ ਵਰ੍ਹ।’
Punjabi Bible 2016 - ਪਵਿੱਤਰ ਬਾਈਬਲ O.V.
ਉਹ ਤਾਂ ਬਰਫ਼ ਨੂੰ ਆਖਦਾ ਹੈ, \ਧਰਤੀ ਉੱਤੇ ਡਿਗ!\ ਨਾਲੇ ਮੀਂਹ ਦੀਆਂ ਫੁਹਾਰਾਂ ਨੂੰ, ਅਤੇ ਆਪਣੇ ਮੁਹਲੇਧਾਰ ਮੀਂਹ ਦੀਆਂ ਫੁਹਾਰਾਂ ਨੂੰ ਵੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਤਾਂ ਬਰਫ਼ ਨੂੰ ਆਖਦਾ ਹੈ, “ਧਰਤੀ ਉੱਤੇ ਡਿੱਗ!” ਨਾਲੇ ਮੀਂਹ ਦੀਆਂ ਫੁਹਾਰਾਂ ਨੂੰ, ਅਤੇ ਮੋਹਲੇਧਾਰ ਮੀਂਹ ਦੀਆਂ ਫੁਹਾਰਾਂ ਨੂੰ ਵੀ ਇਹੋ ਹੁਕਮ ਦਿੰਦਾ ਹੈ।