Job 37:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਇਹ ਸਾਰੀਆਂ ਗੱਲਾਂ ਕਰਦਾ ਹੈ ਤਾਂ ਜੋ ਸਾਰੇ ਲੋਕ, ਜਿਨ੍ਹਾਂ ਨੂੰ ਪਰਮੇਸ਼ੁਰ ਨੇ ਸਾਜਿਆ, ਜਾਣ ਲੈਣ ਕਿ ਉਹ ਕੀ ਕਰ ਸੱਕਦਾ ਹੈ। ਇਹੀ ਉਸਦਾ ਪ੍ਰਮਾਣ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਹਰ ਆਦਮੀ ਦੇ ਹੱਥ ਉੱਤੇ ਮੋਹਰ ਲਾਉਂਦਾ ਹੈ, ਭਈ ਉਸ ਦੇ ਸਾਰੇ ਬਣਾਏ ਹੋਏ ਮਨੁੱਖ ਏਹ ਨੂੰ ਜਾਣਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਸਭਨਾਂ ਨੂੰ ਉਹਨਾਂ ਦੇ ਕੰਮਾਂ ਤੋਂ ਰੋਕ ਦਿੰਦਾ ਹੈ ਤਾਂ ਜੋ ਉਸ ਦੇ ਬਣਾਏ ਹੋਏ ਸਾਰੇ ਮਨੁੱਖ ਉਹ ਦੇ ਕੰਮਾਂ ਨੂੰ ਜਾਣਨ।