Job 37:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦੱਖਣ ਵੱਲੋਂ ਵਾਵਰੋਲੇ ਉੱਠਦੇ ਨੇ। ਉੱਤਰ ਵੱਲੋਂ ਠੰਡੀਆਂ ਹਵਾਵਾਂ ਆਉਂਦੀਆਂ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਕੋਠੜੀ ਥੋਂ ਝੱਖੜ ਆਉਂਦਾ ਹੈ, ਅਤੇ ਖਿਲਾਰਨ ਵਾਲੀਆਂ ਹਵਾਵਾਂ ਨਾਲ ਪਾਲਾ ਆਉਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂਫ਼ਾਨ ਆਪਣੀ ਕੋਠੜੀ ਤੋਂ ਬਾਹਰ ਆਉਂਦਾ ਹੈ, ਅਤੇ ਖਿਲਾਰਨ ਵਾਲੀਆਂ ਹਵਾਵਾਂ ਨਾਲ ਪਾਲਾ ਆਉਂਦਾ ਹੈ।