Job 38:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਹੋਵਾਹ ਅੱਯੂਬ ਨਾਲ ਇੱਕ ਵਾਵਰੋਲੇ ਵਿੱਚੋਂ ਬੋਲਿਆ। ਪਰਮੇਸ਼ੁਰ ਨੇ ਆਖਿਆ:
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਵਾਹ ਨੇ ਅੱਯੂਬ ਨੂੰ ਵਾਵਰੋਲੇ ਵਿੱਚੋਂ ਦੀ ਉੱਤਰ ਦਿੱਤਾ ਤੇ ਆਖਿਆ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਹੋਵਾਹ ਨੇ ਅੱਯੂਬ ਨੂੰ ਵਾਵਰੋਲੇ ਦੇ ਵਿੱਚੋਂ ਉੱਤਰ ਦਿੱਤਾ ਅਤੇ ਆਖਿਆ,