Job 38:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਸਮੁੰਦਰ ਦੀਆਂ ਹੱਦਾਂ ਨਿਸ਼ਚਿੰਤ ਕੀਤੀਆਂ ਤੇ ਇਸ ਨੂੰ ਬੰਦ ਦਰਵਾਜ਼ਿਆਂ ਪਿੱਛੇ ਧੱਕ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਦੀਆਂ ਹੱਦਾਂ ਠਹਿਰਾਈਂਆਂ, ਅਤੇ ਅਰਲ ਤੇ ਕਵਾੜ ਲਾਏ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਦੀਆਂ ਹੱਦਾਂ ਠਹਿਰਾਈਆਂ, ਅਤੇ ਅਰਲ ਤੇ ਕਵਾੜ ਲਾਏ?