Job 38:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਸਮੁੰਦਰ ਨੂੰ ਆਖਿਆ, ‘ਤੂੰ ਇੱਥੋਂ ਤੀਕ ਹੀ ਆ ਸੱਕਦਾ ਹੈਂ, ਹੋਰ ਅਗੇਰੇ ਨਹੀਂ। ਤੇਰੀਆਂ ਗੁਮਾਨੀ ਲਹਿਰਾਂ, ਇੱਥੇ ਹੀ ਰੁਕ ਜਾਣਗੀਆਂ।’
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਆਖਿਆ, ਐਥੇ ਤਿੱਕੁਰ ਆਈਂ, ਵਧੀਂ ਨਾ, ਅਤੇ ਐਥੇ ਤੇਰੀਆਂ ਆਫਰੀਆਂ ਹੋਈਆਂ ਲੱਫਾਂ ਰੁਕ ਜਾਣ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਆਖਿਆ, ਐਥੇ ਤੱਕ ਹੀ ਆਈਂ, ਅੱਗੇ ਨਾ ਵਧੀਂ, ਅਤੇ ਐਥੇ ਹੀ ਤੇਰੀਆਂ ਠਾਠਾਂ ਮਾਰਦੀਆਂ ਲਹਿਰਾਂ ਰੁੱਕ ਜਾਣ!”