Job 38:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਵੇਰ ਦੀ ਲੋਅ ਪਹਾੜੀਆਂ ਤੇ ਵਾਦੀਆਂ ਨੂੰ ਦੇਖਣਾ ਆਸਾਨ ਬਣਾ ਦਿੰਦੀ ਹੈ। ਜਦੋਂ ਦਿਨ ਦੀ ਰੋਸ਼ਨੀ ਧਰਤੀ ਉੱਤੇ ਆਉਂਦੀ ਹੈ, ਉਨ੍ਹਾਂ ਥਾਵਾਂ ਦੀਆਂ ਸ਼ਕਲਾਂ ਕਿਸੇ ਕੋਟ ਦੀਆਂ ਸਿਲਵਟਾਂ ਵਾਂਗ ਉੱਘੜ ਆਉਂਦੀਆਂ ਨੇ। ਉਹ ਥਾਵਾਂ ਨਰਮ ਮਿੱਟੀ ਵਾਂਗ ਰੂਪ ਧਾਰ ਲੈਂਦੀਆਂ ਨੇ ਜਿਸ ਨੂੰ ਛਾਪੇ ਨਾਲ ਦਬਾਇਆ ਜਾਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਬਦਲ ਜਾਂਦਾ ਹੈ ਜਿਵੇਂ ਚੀਕਣੀ ਮਿੱਟੀ ਮੋਹਰ ਦੇ ਹੇਠੋਂ, ਤਾਂ ਓਹ ਖਲੋ ਜਾਂਦੇ ਹਨ ਜਿਵੇਂ ਬਸਤਰਾਂ ਵਿੱਚ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਬਦਲ ਜਾਂਦਾ ਹੈ ਜਿਵੇਂ ਚੀਕਣੀ ਮਿੱਟੀ ਮੋਹਰ ਦੇ ਹੇਠੋਂ, ਤਦ ਸਾਰੀਆਂ ਵਸਤਾਂ ਜਾਣੋ ਬਸਤਰ ਪਹਿਨੇ ਵਿਖਾਈ ਦਿੰਦੀਆਂ ਹਨ,