Job 38:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਅੱਯੂਬ, ਰੌਸ਼ਨੀ ਕਿੱਥੋਂ ਆਉਂਦੀ ਹੈ? ਹਨੇਰਾ ਕਿੱਥੋਂ ਆਉਂਦਾ ਹੈ?
Punjabi Bible 2016 - ਪਵਿੱਤਰ ਬਾਈਬਲ O.V.
ਚਾਨਣ ਦੀ ਵੱਸੋਂ ਦਾ ਰਾਹ ਕਿੱਧਰ ਹੈ, ਅਤੇ ਅਨ੍ਹੇਰੇ ਦਾ ਅਸਥਾਨ ਕਿੱਥੇ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਚਾਨਣ ਦੀ ਵੱਸੋਂ ਦਾ ਰਾਹ ਕਿੱਧਰ ਹੈ, ਅਤੇ ਹਨੇਰੇ ਦਾ ਸਥਾਨ ਕਿੱਥੇ ਹੈ?