Job 38:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਇਹ ਮੂਰਖ ਗੱਲਾਂ ਕਹਿੰਦਾ ਹੋਇਆ ਉਹ ਅਗਿਆਨੀ ਵਿਅਕਤੀ ਕੌਣ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਏਹ ਕੌਣ ਹੈ ਜਿਹੜਾ ਸਲਾਹ ਨੂੰ ਗਿਆਨਹੀਣ ਗੱਲਾਂ ਨਾਲ ਅਨ੍ਹੇਰੇ ਵਿੱਚ ਰੱਖਦਾ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਇਹ ਕੌਣ ਹੈ ਜਿਹੜਾ ਗਿਆਨਹੀਣ ਗੱਲਾਂ ਨਾਲ ਮੇਰੀ ਸਲਾਹ ਨੂੰ ਹਨੇਰੇ ਵਿੱਚ ਰੱਖਦਾ ਹੈ?