Job 38:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਅੱਯੂਬ, ਕੀ ਤੂੰ ਕਦੇ ਉਨ੍ਹਾਂ ਗੋਦਾਮਾਂ ਵਿੱਚ ਗਿਆ ਹੈਂ, ਜਿੱਥੇ ਮੈਂ ਬਰਫ਼ ਅਤੇ ਗੜਿਆਂ ਨੂੰ ਰੱਖਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਤੂੰ ਬਰਫ਼ ਦੇ ਖਜ਼ਾਨਿਆਂ ਕੋਲ ਗਿਆ, ਅਤੇ ਗੜਿਆਂ ਦੇ ਖ਼ਜ਼ਾਨਿਆਂ ਨੂੰ ਵੇਖਿਆ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਕੀ ਤੂੰ ਬਰਫ਼ ਦੇ ਖ਼ਜ਼ਾਨਿਆਂ ਕੋਲ ਗਿਆ, ਅਤੇ ਗੜਿਆਂ ਦੇ ਖ਼ਜ਼ਾਨਿਆਂ ਨੂੰ ਵੇਖਿਆ,