Job 38:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਭਾਰੀ ਬਰੱਖਾ ਲਈ ਅਕਾਸ਼ ਵਿੱਚ ਖਾਈਆਂ ਕਿਸਨੇ ਖੋਦੀਆਂ ਨੇ? ਕਿਸ ਨੇ ਤੂਫ਼ਾਨ ਲਈ ਰਸਤਾ ਬਣਾਇਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਹ ਨੇ ਹੜ੍ਹਾਂ ਲਈ ਨਾਲੀ ਪੁੱਟੀ, ਯਾ ਕੜਕਣ ਵਾਲੀ ਬਿਜਲੀ ਲਈ ਰਾਹ ਬਣਾਇਆ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਸ ਨੇ ਹੜ੍ਹਾਂ ਲਈ ਨਾਲੀ ਪੁੱਟੀ, ਜਾਂ ਕੜਕਣ ਵਾਲੀ ਬਿਜਲੀ ਲਈ ਰਾਹ ਬਣਾਇਆ,