Job 38:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੀਁਹ ਕੌਣ ਵਰ੍ਹਾਉਂਦਾ ਹੈ ਉਨ੍ਹਾਂ ਥਾਵਾਂ ਉੱਤੇ ਵੀ ਜਿੱਥੇ ਲੋਕ ਨਹੀਂ ਰਹਿੰਦੇ?
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜੋ ਮਨੁੱਖ ਤੋਂ ਖ਼ਾਲੀ ਧਰਤੀ ਉੱਤੇ ਮੀਂਹ ਵਰ੍ਹਾਵੇ, ਉਜਾੜ ਉੱਤੇ ਜਿੱਥੇ ਕੋਈ ਆਦਮੀ ਨਹੀਂ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜੋ ਮਨੁੱਖਾਂ ਤੋਂ ਖ਼ਾਲੀ ਧਰਤੀ ਉੱਤੇ ਮੀਂਹ ਵਰ੍ਹਾਵੇ, ਉਜਾੜ ਉੱਤੇ ਜਿੱਥੇ ਕੋਈ ਆਦਮੀ ਨਹੀਂ,