Job 38:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਬਰੱਖਾ ਬਂਜ਼ਰ ਜ਼ਮੀਨ ਨੂੰ ਚੋਖਾ ਪਾਣੀ ਦਿੰਦੀ ਹੈ ਅਤੇ ਘਾਹ ਉੱਗਣਾ ਸ਼ੁਰੂ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਭਈ ਉੱਜੜੇ ਤੇ ਸੁੰਞੇ ਦੇਸ ਨੂੰ ਰਜਾਵੇ, ਅਤੇ ਹਰਾ ਘਾਹ ਉਗਾਵੇ?।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਈ ਉਜੜੇ ਅਤੇ ਸੁੰਨੇ ਦੇਸ ਨੂੰ ਰਜਾਵੇ, ਅਤੇ ਹਰਾ ਘਾਹ ਉਗਾਵੇ?