Job 38:28 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੀ ਬਰੱਖਾ ਦਾ ਕੋਈ ਪਿਤਾ ਹੁੰਦਾ ਹੈ? ਤ੍ਰੇਲ ਦੇ ਤੁਪੱਕਿਆਂ ਨੂੰ ਕੌਣ ਪੈਦਾ ਕਰਦਾ ਹੈ?
Punjabi Bible 2016 - ਪਵਿੱਤਰ ਬਾਈਬਲ O.V.
ਮੀਂਹ ਦਾ ਕੋਈ ਪਿਉ ਹੈ, ਯਾ ਤ੍ਰੇਲ ਦੀਆਂ ਬੂੰਦਾਂ ਕਿਸ ਤੋਂ ਜੰਮੀਆਂ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਮੀਂਹ ਦਾ ਕੋਈ ਪਿਤਾ ਹੈ, ਜਾਂ ਤ੍ਰੇਲ ਦੀਆਂ ਬੂੰਦਾਂ ਕਿਸ ਤੋਂ ਜੰਮੀਆਂ ਹਨ?