Job 38:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੀ ਬਰਫ ਦੀ ਕੋਈ ਮਾਂ ਹੁੰਦੀ ਹੈ? ਕੌਣ ਗੜਿਆਂ ਨੂੰ ਜਨਮ ਦਿੰਦਾ ਹੈ?
Punjabi Bible 2016 - ਪਵਿੱਤਰ ਬਾਈਬਲ O.V.
ਕਿਹ ਦੇ ਗਰਭ ਤੋਂ ਬਰਫ਼ ਜੰਮੀ, ਯਾ ਅਕਾਸ਼ ਦਾ ਕੱਕਰ ਕਿਸ ਤੋਂ ਜੰਮਿਆਂ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਸ ਦੇ ਗਰਭ ਤੋਂ ਬਰਫ਼ ਜੰਮੀ, ਜਾਂ ਅਕਾਸ਼ ਦਾ ਕੱਕਰ ਕਿਸ ਤੋਂ ਜੰਮਿਆ?