Job 38:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅੱਯੂਬ ਸਾਵੱਧਾਨ ਹੋ ਤੇ ਉਨ੍ਹਾਂ ਸਵਾਲਾਂ ਦੇ ਜਵਾਬ ਦੇਣ ਲਈ ਤਿਆਰ ਹੋ ਜਾ ਜਿਹੜੇ ਮੈਂ ਤੇਰੇ ਪਾਸੋਂ ਪੁੱਛਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਮਰਦ ਵਾਂਙੁ ਜ਼ਰਾ ਆਪਣੀ ਕਮਰ ਕੱਸ! ਮੈਂ ਤੈਥੋਂ ਸਵਾਲ ਕਰਦਾ ਹਾਂ, ਅਤੇ ਤੂੰ ਮੈਨੂੰ ਸਮਝਾ! ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪੁਰਖ ਵਾਂਗੂੰ ਆਪਣੀ ਕਮਰ ਕੱਸ ਲੈ! ਮੈਂ ਤੈਥੋਂ ਸਵਾਲ ਕਰਦਾ ਹਾਂ, ਅਤੇ ਤੂੰ ਮੈਨੂੰ ਉੱਤਰ ਦੇ!”