Job 38:30 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਾਣੀ ਸਖਤ ਪੱਥਰ ਵਾਂਗ ਜੰਮ ਜਾਂਦਾ ਹੈ ਅਤੇ ਸਾਗਰ ਵੀ ਉੱਪਰੋਂ ਜੰਮ ਜਾਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਾਣੀ ਪੱਥਰ ਵਾਙੁ ਜੰਮ ਜਾਂਦੇ, ਅਤੇ ਡੁੰਘਿਆਈ ਦੀ ਤਹਿ ਉੱਤੇ ਜਮਾਓ ਹੋ ਜਾਂਦਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਾਣੀ ਪੱਥਰ ਵਾਂਗੂੰ ਜੰਮ ਜਾਂਦੇ, ਅਤੇ ਡੂੰਘਿਆਈ ਦੀ ਤਹਿ ਉੱਤੇ ਜਮਾਓ ਹੋ ਜਾਂਦਾ ਹੈ।”