Job 38:31 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਅੱਯੂਬ ਕੀ ਤੂੰ ਕਚਪਚਿਆਂ ਨੂੰ ਬੰਨ੍ਹ ਸੱਕਦਾ ਹੈਂ? ਕੀ ਤੂੰ ਸਪਤ੍ਰਿਖ ਦੇ ਰੱਸਿਆਂ ਨੂੰ ਖੋਲ੍ਹ ਸੱਕਦਾ ਹੈ?
Punjabi Bible 2016 - ਪਵਿੱਤਰ ਬਾਈਬਲ O.V.
ਕੀ ਤੂੰ ਕੱਚਪਚਿਆ ਦੇ ਬੰਦਨਾਂ ਨੂੰ ਬੰਨ੍ਹ ਸੱਕਦਾ, ਯਾ ਸਪਤ੍ਰਿਖ ਦੇ ਰੱਸਿਆਂ ਨੂੰ ਖੋਲ੍ਹ ਸੱਕਦਾ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਕੀ ਤੂੰ ਕੱਚਪਚਿਆਂ ਦੇ ਬੰਧਨਾਂ ਨੂੰ ਬੰਨ੍ਹ ਸਕਦਾ, ਜਾਂ ਸਪਤ੍ਰਿਖ ਦੇ ਰੱਸਿਆਂ ਨੂੰ ਖੋਲ੍ਹ ਸਕਦਾ ਹੈਂ?