Job 38:35 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੀ ਤੂੰ ਬਿਜਲੀ ਨੂੰ ਆਦੇਸ਼ ਦੇ ਸੱਕਦਾ ਹੈਂ? ਕੀ ਇਹ ਤੇਰੇ ਕੋਲ ਆ ਜਾਵੇਗੀ ਤੇ ਆਖੇਗੀ ਮੈਂ ਇੱਥੇ ਹਾਂ। ਸ੍ਰੀਮਾਨ ਜੀ, ਤੁਸੀਂ ਮੇਰੇ ਪਾਸੋਂ ਕੀ ਚਾਹੁੰਦੇ ਹੋ? ਕੀ ਇਹ ਉਬੇ ਜਾਵੇਗੀ ਜਿੱਥੇ ਤੂੰ ਇਸ ਨੂੰ ਭੇਜਣਾ ਚਾਹੁੰਦਾ ਹੈਂ?
Punjabi Bible 2016 - ਪਵਿੱਤਰ ਬਾਈਬਲ O.V.
ਕੀ ਤੂੰ ਬਿਜਲੀਆਂ ਨੂੰ ਘੱਲ ਸੱਕਦਾ ਹੈ ਭਈ ਉਹ ਚੱਲੀਆਂ ਜਾਣ, ਅਤੇ ਓਹ ਤੈਨੂੰ ਆਖਣ, \ਅਸੀਂ ਹਾਜਿਰ ਹਾਂ\?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਤੂੰ ਬਿਜਲੀਆਂ ਨੂੰ ਘੱਲ ਸਕਦਾ ਹੈਂ ਕਿ ਉਹ ਚਲੀਆਂ ਜਾਣ, ਅਤੇ ਉਹ ਤੈਨੂੰ ਆਖਣ, “ਅਸੀਂ ਹਾਜ਼ਰ ਹਾਂ?”