Job 38:36 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਅੱਯੂਬ, ਕੌਣ ਲੋਕਾਂ ਨੂੰ ਸਿਆਣਾ ਬਣਾਉਂਦਾ ਹੈ? ਕੌਣ ਉਨ੍ਹਾਂ ਅੰਦਰ ਸਿਆਣਪ ਪਾਉਂਦਾ ਹੈ?
Punjabi Bible 2016 - ਪਵਿੱਤਰ ਬਾਈਬਲ O.V.
ਘਟਾਂ ਵਿੱਚ ਬੁੱਧੀ ਕਿਸ ਨੇ ਰੱਖੀ, ਯਾ ਟੁੱਟਦੇ ਤਾਰੇ ਨੂੰ ਕਿਸ ਨੇ ਸਮਝ ਬਖ਼ਸ਼ੀ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵਿਵੇਕ ਵਿੱਚ ਬੁੱਧੀ ਕਿਸ ਨੇ ਰੱਖੀ, ਜਾਂ ਮਨ ਵਿੱਚ ਕਿਸ ਨੇ ਸਮਝ ਬਖ਼ਸ਼ੀ?