Job 38:39 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਅੱਯੂਬ, ਕੀ ਸ਼ੇਰਾਂ ਲਈ ਭੋਜਨ ਤੂੰ ਲੱਭਦਾ ਹੈਂ? ਕੀ ਉਨ੍ਹਾਂ ਦੇ ਭੁੱਖਿਆਂ ਬੱਚਿਆਂ ਨੂੰ ਤੂੰ ਭੋਜਨ ਖੁਵਾਉਂਦਾ ਹੈਂ?
Punjabi Bible 2016 - ਪਵਿੱਤਰ ਬਾਈਬਲ O.V.
ਕੀ ਤੂੰ ਬਬਰ ਸ਼ੇਰ ਲਈ ਸ਼ਿਕਾਰ ਮਾਰ ਸੱਕਦਾ, ਅਤੇ ਬਬਰ ਸ਼ੇਰ ਦੇ ਬੱਚਿਆਂ ਦੀ ਹਯਾਤੀ ਨੂੰ ਰਜਾ ਸੱਕਦਾ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਕੀ ਤੂੰ ਬੱਬਰ ਸ਼ੇਰਨੀ ਲਈ ਸ਼ਿਕਾਰ ਮਾਰ ਸਕਦਾ ਹੈਂ, ਅਤੇ ਬੱਬਰ ਸ਼ੇਰ ਦੇ ਬੱਚਿਆਂ ਦੀ ਭੁੱਖ ਨੂੰ ਮਿਟਾ ਸਕਦਾ ਹੈਂ,