Job 38:41 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੌਣ ਪਹਾੜੀ ਕਾਵਾਂ ਨੂੰ ਚੋਗਾ ਦਿੰਦਾ ਹੈ, ਜਦੋਂ ਉਨ੍ਹਾਂ ਦੇ ਬੱਚੇ ਪਰਮੇਸ਼ੁਰ ਅੱਗੇ ਪੁਕਾਰ ਕਰਦੇ ਨੇ ਤੇ ਭੋਜਨ ਤੋਂ ਬਿਨਾ ਇੱਧਰ-ਓਧਰ ਭਟਕਦੇ ਨੇ?
Punjabi Bible 2016 - ਪਵਿੱਤਰ ਬਾਈਬਲ O.V.
ਕੌਣ ਪਹਾੜੀ ਕਾਂ ਲਈ ਉਹ ਦਾ ਚੋਗਾ ਤਿਆਰ ਕਰਦਾ ਹੈ, ਜਦ ਉਹ ਦੇ ਬੱਚੇ ਪਰਮੇਸ਼ੁਰ ਅੱਗੇ ਚਿੱਲਾਉਂਦੇ ਹਨ, ਅਤੇ ਉਹ ਖਾਜੇ ਤੋਂ ਬਿਨਾ ਭੌਂਦੇ ਫਿਰਦੇ ਹਨ?।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੌਣ ਪਹਾੜੀ ਕਾਂ ਲਈ ਉਹ ਦਾ ਚੋਗਾ ਤਿਆਰ ਕਰਦਾ ਹੈ, ਜਦ ਉਹ ਦੇ ਬੱਚੇ ਪਰਮੇਸ਼ੁਰ ਅੱਗੇ ਚਿੱਲਾਉਂਦੇ ਹਨ, ਅਤੇ ਚੋਗੇ ਤੋਂ ਬਿਨ੍ਹਾਂ ਉੱਡਦੇ ਫਿਰਦੇ ਹਨ?”