Job 38:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਸ ਉੱਤੇ ਟਿਕੀ ਹੋਈ ਸੀ ਧਰਤੀ? ਕਿਸਨੇ ਇਸਦੇ ਕੋਨੇ ਦੇ ਪੱਥਰ ਪਾਏ?
Punjabi Bible 2016 - ਪਵਿੱਤਰ ਬਾਈਬਲ O.V.
ਕਾਹ ਦੇ ਉੱਤੇ ਉਹ ਦੀਆਂ ਟੇਕਾਂ ਰੱਖੀਆਂ ਗਈਆਂ, ਯਾ ਕਿਹ ਨੇ ਉਹ ਦੇ ਸਿਰੇ ਦਾ ਪੱਥਰ ਧਰਿਆ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਸ ਦੇ ਉੱਤੇ ਉਹ ਦੀਆਂ ਟੇਕਾਂ ਰੱਖੀਆਂ ਗਈਆਂ, ਜਾਂ ਕਿਸ ਨੇ ਉਹ ਦੇ ਸਿਰੇ ਦਾ ਪੱਥਰ ਧਰਿਆ,