Job 38:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਅੱਯੂਬ, ਕਿਸਨੇ ਸਾਗਰ ਨੂੰ ਰੋਕਣ ਲਈ ਦਰਵਾਜ਼ੇ ਬੰਦ ਕੀਤੇ ਜਦੋਂ ਇਹ ਧਰਤੀ ਦੀ ਡੂੰਘ ਵਿੱਚੋਂ ਵਗਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਯਾ ਕਿਸ ਸਮੁੰਦਰ ਨੂੰ ਕਵਾੜਾਂ ਨਾਲ ਬੰਦ ਕੀਤਾ? ਜਦ ਉਹ ਕੁੱਖੋਂ ਫੁੱਟ ਨਿੱਕਲਿਆ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਜਾਂ ਕਿਸ ਨੇ ਸਮੁੰਦਰ ਨੂੰ ਦਰਵਾਜ਼ਿਆਂ ਦੇ ਪਿੱਛੇ ਬੰਦ ਕੀਤਾ, ਜਦ ਉਹ ਕੁੱਖੋਂ ਫੁੱਟ ਨਿੱਕਲਿਆ?