Job 38:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਵੇਲੇ, ਮੈਂ ਇਸ ਨੂੰ ਬੱਦਲਾਂ ਨਾਲ ਢੱਕ ਲਿਆ ਤੇ ਇਸ ਨੂੰ ਅੰਧਕਾਰ ਵਿੱਚ ਲਵ੍ਹੇਟ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਮੈਂ ਬੱਦਲ ਉਹ ਦਾ ਲਿਬਾਸ, ਅਤੇ ਅਨ੍ਹੇਰੇ ਘੁੱਪ ਨੂੰ ਉਹ ਦਾ ਪੋਤੜਾ ਬਣਾਇਆ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਮੈਂ ਬੱਦਲ ਨੂੰ ਉਹ ਦਾ ਲਿਬਾਸ ਪਹਿਨਾਇਆ, ਅਤੇ ਘੁੱਪ ਹਨੇਰੇ ਵਿੱਚ ਉਸ ਨੂੰ ਲਪੇਟ ਦਿੱਤਾ,