Job 39:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਅੱਯੂਬ, ਕੀ ਤੂੰ ਜਾਣਦਾ ਹੈ ਕਿ ਕਦੋਂ ਪਹਾੜੀ ਬੱਕਰੀਆਂ ਜੰਮਦੀਆਂ ਨੇ? ਕੀ ਤੂੰ ਤੱਕਦਾ ਹੈਂ ਜਦੋਂ ਹਿਰਨੀ ਆਪਣੇ ਬੱਚੇ ਨੂੰ ਜਨਮ ਦਿੰਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਤੂੰ ਪਹਾੜੀ ਬੱਕਰੀਆਂ ਦੇ ਸੂਣ ਦਾ ਵੇਲਾ ਜਾਣਦਾ ਹੈ? ਕੀ ਤੂੰ ਹਰਨੀਆਂ ਦੀ ਪੀੜ ਨੂੰ ਵੇਖਦਾ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਕੀ ਤੂੰ ਜੰਗਲੀ ਬੱਕਰੀਆਂ ਦੇ ਸੂਣ ਦਾ ਵੇਲਾ ਜਾਣਦਾ ਹੈਂ? ਕੀ ਤੂੰ ਹਰਨੀਆਂ ਦੀ ਪੀੜ ਨੂੰ ਵੇਖਦਾ ਹੈਂ?