Job 39:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੀ ਤੂੰ ਆਪਣਾ ਭੋਜਨ ਇਕੱਠਾ ਕਰਨ ਵਿੱਚ ਤੇ ਉਸ ਨੂੰ ਉਸਦੀ ਗਹਾਈ ਕਰਨ ਲਈ ਉਸ ਉੱਤੇ ਭਰੋਸਾ ਕਰ ਸੱਕਦਾ ਹੈਂ?
Punjabi Bible 2016 - ਪਵਿੱਤਰ ਬਾਈਬਲ O.V.
ਕੀ ਤੂੰ ਉਸ ਉੱਤੇ ਧਿਜਾ ਕਰੇਂਗਾ ਭਈ ਉਹ ਤੇਰਾ ਬੀ ਮੋੜ ਲੈ ਆਵੇਗਾ, ਅਤੇ ਤੇਰੇ ਪਿੜ ਵਿੱਚ ਇੱਕਠਾ ਕਰੇ?।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਤੂੰ ਉਸ ਦਾ ਭਰੋਸਾ ਕਰੇਂਗਾ ਕਿ ਉਹ ਤੇਰਾ ਅਨਾਜ ਖਿੱਚ ਕੇ ਘਰ ਲਿਆਵੇ ਅਤੇ ਤੇਰੇ ਪਿੜ ਵਿੱਚ ਇਕੱਠਾ ਕਰੇ?