Job 39:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਸ਼ਤਰ ਮੁਰਗ ਜੋਸ਼ ਵਿੱਚ ਆ ਜਾਂਦਾ ਹੈ ਤੇ ਆਪਣੇ ਖੰਭ ਫ਼ੜਫ਼ੜਾਉਂਦਾ ਹੈ। ਪਰ ਕੋਈ ਸ਼ਤਰ ਮੁਰਗ ਉੱਡ ਨਹੀਂ ਸੱਕਦਾ। ਇਸਦੇ ਖੰਭ ਅਤੇ ਫ਼ਰ ਸਾਰਸ ਦੇ ਖੰਭਾਂ ਵਰਗੇ ਨਹੀਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਸ਼ੁਤਰ ਮੁਰਗੀ ਹੰਕਾਰ ਨਾਲ ਆਪਣੇ ਪਰ ਮਾਰਦੀ ਹੈ, ਪਰ ਕੀ ਓਹ ਮਿਹਰਬਾਨੀ ਦੇ ਖੰਭ ਅਤੇ ਪਰ ਹਨ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਸ਼ੁਤਰਮੁਰਗੀ ਖੁਸ਼ੀ ਨਾਲ ਆਪਣੇ ਪਰ ਮਾਰਦੀ ਹੈ, ਪਰ ਕੀ ਉਹ ਦੇ ਖੰਭ ਅਤੇ ਪਰ ਦਯਾ ਪਰਗਟ ਕਰਦੇ ਹਨ?