Job 39:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸ਼ਤਰ ਮੁਰਗੀ ਧਰਤੀ ਉੱਤੇ ਆਂਡੇ ਦਿੰਦੀ ਹੈ ਅਤੇ ਉਹ ਰੇਤ ਵਿੱਚ ਨਿੱਘੇ ਹੁੰਦੇ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਤਾਂ ਆਪਣੇ ਆਂਡੇ ਧਰਤੀ ਦੇ ਹਵਾਲੇ ਕਰ ਦਿੰਦੀ ਹੈ, ਅਤੇ ਖ਼ਾਕ ਉੱਤੇ ਉਨ੍ਹਾਂ ਨੂੰ ਗਰਮ ਰੱਖਦੀ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਤਾਂ ਆਪਣੇ ਆਂਡੇ ਧਰਤੀ ਦੇ ਹਵਾਲੇ ਕਰ ਦਿੰਦੀ ਹੈ, ਅਤੇ ਮਿੱਟੀ ਉੱਤੇ ਉਹਨਾਂ ਨੂੰ ਗਰਮ ਰੱਖਦੀ ਹੈ,