Job 39:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸ਼ਤਰ ਮੁਰਗੀ ਭੁੱਲ ਜਾਂਦੀ ਹੈ ਕਿ ਹੋ ਸੱਕਦਾ ਕਿ ਉਸ ਦੇ ਆਂਡਿਆਂ ਉੱਤੇ ਕਿਸੇ ਦੇ ਪੈਰ ਪੈ ਜਾਣ ਜਾਂ ਕੋਈ ਜੰਗਲੀ ਜਾਨਵਰ ਉਨ੍ਹਾਂ ਨੂੰ ਤੋੜ ਦੇਵੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਭੁੱਲ ਜਾਂਦੀ ਹੈ ਕਿ ਪੈਰਾਂ ਨਾਲ ਓਹ ਤੋਂੜੇ ਜਾ ਸੱਕਦੇ ਹਨ, ਅਤੇ ਖੇਤ ਦਾ ਜਾਨਵਰ ਉਨ੍ਹਾਂ ਨੂੰ ਮਿੱਧ ਸੱਕਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਭੁੱਲ ਜਾਂਦੀ ਹੈ ਕਿ ਪੈਰਾਂ ਨਾਲ ਉਹ ਤੋੜੇ ਜਾ ਸਕਦੇ ਹਨ, ਅਤੇ ਖੇਤ ਦਾ ਕੋਈ ਜਾਨਵਰ ਉਹਨਾਂ ਨੂੰ ਮਿੱਧ ਸਕਦਾ ਹੈ।