Job 39:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ਤਰ ਮੁਰਗੀ ਆਪਣੇ ਚੂਚਿਆਂ ਨੂੰ ਛੱਡ ਜਾਂਦੀ ਹੈ। ਉਹ ਉਨ੍ਹਾਂ ਨਾਲ ਇੰਝ ਵਰਤਾਉ ਕਰਦੀ ਹੈ ਜਿਵੇਂ ਉਹ ਉਸ ਦੇ ਨਹੀਂ ਹਨ। ਜੇ ਉਸ ਦੇ ਬੱਚੇ ਮਰ ਜਾਂਦੇ ਹਨ ਤਾਂ ਉਹ ਕੋਈ ਪਰਵਾਹ ਨਹੀਂ ਕਰਦੀ ਕਿ ਉਸਦੀ ਸਾਰੀ ਘਾਲਣਾ ਅਕਾਰਬ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਆਪਣੇ ਬੱਚਿਆਂ ਨਾਲ ਸਖ਼ਤੀ ਕਰਦੀ ਹੈ, ਭਈ ਜਿਵੇਂ ਓਹ ਉਸ ਦੇ ਨਹੀਂ, ਭਾਵੇਂ ਉਸ ਦੀ ਮਿਹਨਤ ਅਕਾਰਥ ਜਾਵੇ, ਉਹ ਬੇ ਚਿੰਤ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਆਪਣੇ ਬੱਚਿਆਂ ਨਾਲ ਸਖ਼ਤੀ ਕਰਦੀ ਹੈ, ਜਿਵੇਂ ਉਹ ਉਸ ਦੇ ਨਹੀਂ, ਭਾਵੇਂ ਉਸ ਦੀ ਪੀੜਾ ਅਕਾਰਥ ਜਾਵੇ, ਉਹ ਬੇਚਿੰਤ ਹੈ,