Job 39:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਉਂ ਕਿ ਮੈਂ, ਪਰਮੇਸ਼ੁਰ ਨੇ ਸ਼ਤਰ ਮੁਰਗੀ ਨੂੰ ਸਿਆਣਪ ਨਹੀਂ ਦਿੱਤੀ। ਸ਼ਤਰ ਮੁਰਗੀ ਮੂਰਖ ਹੈ, ਤੇ ਮੈਂ ਉਸ ਨੂੰ ਇਸੇ ਤਰ੍ਹਾਂ ਬਣਾਇਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਪਰਮੇਸ਼ੁਰ ਨੇ ਉਸ ਤੋਂ ਬੁੱਧੀ ਭੁਲਾ ਦਿੱਤੀ, ਅਤੇ ਉਸ ਨੂੰ ਸਮਝ ਨਹੀਂ ਵੰਡੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਪਰਮੇਸ਼ੁਰ ਨੇ ਉਸ ਨੂੰ ਬੁੱਧਹੀਣ ਬਣਾਇਆ, ਅਤੇ ਉਸ ਨੂੰ ਸਮਝ ਨਹੀਂ ਬਖ਼ਸ਼ੀ।