Job 39:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਅੱਯੂਬ, ਕੀ ਘੋੜੇ ਨੂੰ ਤਾਕਤ ਤੂੰ ਦਿੱਤੀ ਸੀ? ਕੀ ਉਸਦੀ ਧੌਣ ਉੱਤੇ ਅਯਾਲ ਤੂੰ ਉਗਾਈ ਸੀ?
Punjabi Bible 2016 - ਪਵਿੱਤਰ ਬਾਈਬਲ O.V.
ਭਲਾ, ਤੈਂ ਘੋੜੇ ਨੂੰ ਸ਼ਕਤੀ ਦਿੱਤੀ? ਕੀ ਤੈਂ ਉਹ ਦੀ ਧੌਣ ਉੱਤੇ ਝੂਲਦੀ ਹੋਈ ਅਯਾਲ ਪੁਆਈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਭਲਾ, ਤੂੰ ਘੋੜੇ ਨੂੰ ਸ਼ਕਤੀ ਦਿੱਤੀ? ਕੀ ਤੂੰ ਉਹ ਦੀ ਧੌਣ ਉੱਤੇ ਝੂਲਦੀ ਹੋਈ ਅਯਾਲ ਪੁਆਈ?