Job 39:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕੀ ਤੂੰ ਜਾਣਦਾ ਹੈ ਕਿੰਨੇ ਮਹੀਨਿਆਂ ਲਈ ਪਹਾੜੀ ਬੱਕਰੀ ਤੇ ਹਿਰਨ ਨੂੰ ਆਪਣੇ ਬੱਚਿਆਂ ਨੂੰ ਗਰਭ ਵਿੱਚ ਰੱਖਣਾ ਪੈਂਦਾ ਹੈ? ਕੀ ਤੂੰ ਉਨ੍ਹਾਂ ਦੇ ਜਨਮ ਦਾ ਸਹੀ ਸਮਾਂ ਜਾਣਦਾ ਹੈ?
Punjabi Bible 2016 - ਪਵਿੱਤਰ ਬਾਈਬਲ O.V.
ਕੀ ਤੂੰ ਓਹ ਮਹੀਨੇ ਜਿਹੜੇ ਓਹ ਪੂਰੇ ਕਰਦੀਆਂ ਹਨ ਗਿਣ ਸੱਕਦਾ ਹੈਂ, ਅਤੇ ਉਹ ਵੇਲਾ ਜਦ ਉਹ ਸੂੰਦੀਆਂ ਹਨ ਜਾਣਦਾ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਤੂੰ ਉਹ ਮਹੀਨੇ ਜਿਹੜੇ ਉਹ ਪੂਰੇ ਕਰਦੀਆਂ ਹਨ ਗਿਣ ਸਕਦਾ ਹੈਂ, ਅਤੇ ਉਹ ਵੇਲਾ ਜਦ ਉਹ ਸੂੰਦੀਆਂ ਹਨ ਜਾਣਦਾ ਹੈਂ?