Job 39:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕੀ ਤੂੰ ਘੋੜੇ ਨੂੰ ਟਿੱਡੇ ਵਾਂਗੂ ਟੱਪਣ ਦੇ ਯੋਗ ਬਣਾਇਆ ਸੀ। ਘੋੜਾ ਲੋਕਾਂ ਨੂੰ ਡਰਾਉਂਦਿਆਂ ਉੱਚੀ-ਉੱਚੀ ਫਰਾਟੇ ਮਾਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਤੈਂ ਟਿੱਡੀ ਵਾਂਙੁ ਉਹ ਨੂੰ ਟਪਾਇਆ? ਉਹ ਦੇ ਫੁਰਾਟੇ ਦੀ ਸ਼ਾਨ ਭਿਆਣਕ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਟਿੱਡੀ ਵਾਂਗੂੰ ਟੱਪਣ ਦਾ ਬਲ ਤੂੰ ਉਸ ਨੂੰ ਦਿੰਦਾ ਹੈਂ? ਉਹ ਦੇ ਫੁਰਾਟੇ ਦੀ ਸ਼ਾਨ ਭਿਆਨਕ ਹੈ!