Job 39:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਘੋੜਾ ਖੁਸ਼ ਹੈ ਕਿ ਉਹ ਇੰਨਾ ਤਾਕਤਵਰ ਹੈ। ਉਹ ਆਪਣੇ ਪੈਰਾਂ ਨਾਲ ਮੈਦਾਨ ਨੂੰ ਖੁਰਚਦਾ ਅਤੇ ਯੁੱਧ ਵਿੱਚ ਤੇਜੀ ਨਾਲ ਭੱਜ ਪੈਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਵਾਦੀ ਵਿੱਚ ਟਾਪ ਮਾਰਦਾ ਹੈ, ਅਤੇ ਆਪਣੇ ਬਲ ਵਿੱਚ ਖੁਸ਼ ਹੁੰਦਾ ਹੈ, ਉਹ ਸ਼ਸਤਰਾਂ ਦੇ ਟਾਕਰੇ ਲਈ ਨਿੱਕਲਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਵਾਦੀ ਵਿੱਚ ਟਾਪ ਮਾਰਦਾ ਹੈ, ਅਤੇ ਆਪਣੇ ਬਲ ਵਿੱਚ ਖੁਸ਼ ਹੁੰਦਾ ਹੈ, ਉਹ ਹਥਿਆਰਬੰਦਾਂ ਦੇ ਟਾਕਰੇ ਲਈ ਨਿੱਕਲਦਾ ਹੈ।