Job 39:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਘੋੜਾ ਡਰ ਉੱਤੇ ਹੱਸਦਾ ਹੈ। ਉਹ ਭੈਭੀਤ ਨਹੀਂ ਹੁੰਦਾ ਅਤੇ ਉਹ ਯੁੱਧ ਵਿੱਚੋਂ ਭੱਜਦਾ ਨਹੀਂ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਡਰ ਉੱਤੇ ਹੱਸਦਾ ਹੈ ਅਤੇ ਘਾਬਰਦਾ ਨਹੀਂ, ਅਤੇ ਤਲਵਾਰ ਅੱਗੋਂ ਮੂੰਹ ਨਹੀਂ ਮੋੜਦਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਡਰ ਉੱਤੇ ਹੱਸਦਾ ਹੈ ਅਤੇ ਘਬਰਾਉਂਦਾ ਨਹੀਂ, ਅਤੇ ਤਲਵਾਰ ਅੱਗੋਂ ਮੂੰਹ ਨਹੀਂ ਮੋੜਦਾ!