Job 39:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫੌਜੀ ਦਾ ਤਰਕਸ਼ ਘੋੜੇ ਦੇ ਪਾਸੇ ਤੇ ਹਿਲਦਾ, ਢਾਲ ਅਤੇ ਜਿਹੜੇ ਹਬਿਆਰ ਉਸਦਾ ਸਵਾਰ ਚੁੱਕਦਾ, ਧੁੱਪ ਵਿੱਚ ਲਿਸ਼ਕਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਉੱਤੇ ਤਰਕਸ਼ ਖੜਕਦਾ ਹੈ, ਚਮਕਦਾ ਹੋਇਆ ਬਰਛਾ ਤੇ ਸਾਂਗ ਵੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਉੱਤੇ ਤਰਕਸ਼ ਖੜਕਦਾ ਹੈ, ਅਤੇ ਚਮਕਦਾ ਹੋਇਆ ਬਰਛਾ ਤੇ ਸਾਂਗ ਵੀ।