Job 39:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਤੁਰ੍ਹੀ ਵਜਦੀ ਹੈਂ ਘੋੜਾ ਸ਼ੋਰ ਮਚਾਉਂਦਾ ਹੈ, ‘ਹੁਰ੍ਰੇ।’ ਉਹ ਜੰਗ ਨੂੰ ਦੂਰ ਤੋਂ ਹੀ ਸੁੰਘ ਲੈਂਦਾ ਹੈ। ਉਹ ਕਮਾਂਡਰਾਂ ਨੂੰ ਉੱਚੀ ਹੁਕਮ ਸੁਣਾਂਦਿਆਂ ਅਤੇ ਯੁੱਧ ਦੀਆਂ ਹੋਰ ਸਾਰੀਆਂ ਆਵਾਜ਼ਾਂ ਸੁਣਦਾ ਹੈਂ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਤੁਰ੍ਹੀ ਵੱਜਦੀ ਹੈ, ਉਹ ਹਿਣਕਦਾ ਹੈ, ਅਤੇ ਲੜਾਈ ਨੂੰ ਦੂਰੋਂ ਸੂੰਘ ਲੈਂਦਾ ਹੈ, ਸਰਦਾਰਾਂ ਦੀ ਗੱਜ ਅਤੇ ਲਲਕਾਰ ਨੂੰ ਵੀ! ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਤੁਰ੍ਹੀ ਵੱਜਦੀ ਹੈ, ਉਹ ਹਿਣਕਦਾ ਹੈ, ਅਤੇ ਲੜਾਈ ਨੂੰ ਦੂਰੋਂ ਸੁੰਘ ਲੈਂਦਾ ਹੈ, ਅਤੇ ਸੈਨਾਪਤੀ ਦੀ ਗੱਜ ਅਤੇ ਲਲਕਾਰ ਨੂੰ ਵੀ!