Job 39:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਅੱਯੂਬ, ਕੀ ਤੂੰ ਬਾਜ ਨੂੰ ਸਿੱਖਾਇਆ ਸੀ ਕਿ ਕਿਵੇਂ ਆਪਣੇ ਖੰਭ ਖੋਲ੍ਹਕੇ ਦੱਖਣ ਵੱਲ ਉਡਾਰੀ ਮਾਰਨੀ ਹੈ?
Punjabi Bible 2016 - ਪਵਿੱਤਰ ਬਾਈਬਲ O.V.
ਕੀ ਬਾਜ ਤੇਰੀ ਸਮਝ ਨਾਲ ਉੱਡਦਾ ਹੈ, ਅਤੇ ਦੱਖਣ ਵੱਲ ਆਪਣੇ ਖੰਭਾਂ ਨੂੰ ਫੈਲਾਉਂਦਾ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਕੀ ਬਾਜ਼ ਤੇਰੀ ਸਮਝ ਨਾਲ ਉੱਡਦਾ ਹੈ, ਅਤੇ ਦੱਖਣ ਵੱਲ ਆਪਣੇ ਖੰਭਾਂ ਨੂੰ ਫੈਲਾਉਂਦਾ ਹੈ?