Job 39:28 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਾਜ ਚੱਟਾਨ ਦੇ ਉੱਤੇ ਰਹਿੰਦਾ ਹੈ, ਚੱਟਾਨ ਉਸਦਾ ਕਿਲ੍ਹਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਟਿੱਲੇ ਉੱਤੇ ਵੱਸਦਾ ਤੇ ਰਹਿੰਦਾ ਹੈ, ਟਿੱਲੇ ਦੀ ਟੀਸੀ ਉੱਤੇ, ਪੱਕੇ ਅਸਥਾਨ ਵਿੱਚ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਟਿੱਲੇ ਉੱਤੇ ਵੱਸਦਾ ਹੈ, ਟਿੱਲੇ ਦੀ ਟੀਸੀ ਉੱਤੇ ਅਤੇ ਪੱਕੇ ਸਥਾਨ ਵਿੱਚ ਰਹਿੰਦਾ ਹੈ।