Job 39:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਜਾਨਵਰ ਲੇਟ ਜਾਂਦੇ ਨੇ, ਜਨਮ ਪੀੜਾਂ ਮਹਿਸੂਸ ਕਰਦੇ ਨੇ ਤੇ ਉਨ੍ਹਾਂ ਦੇ ਬੱਚੇ ਜੰਮ ਪੈਂਦੇ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਝੁਕ ਜਾਂਦੀਆਂ, ਓਹ ਆਪਣੇ ਬੱਚੇ ਜਣਦੀਆਂ ਹਨ, ਓਹ ਆਪਣੀਆਂ ਪੀੜਾਂ ਤੋਂ ਛੁੱਟ ਜਾਂਦੀਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਝੁੱਕ ਜਾਂਦੀਆਂ, ਉਹ ਆਪਣੇ ਬੱਚੇ ਜਣਦੀਆਂ ਹਨ, ਉਹ ਆਪਣੀਆਂ ਪੀੜਾਂ ਤੋਂ ਛੁੱਟ ਜਾਂਦੀਆਂ ਹਨ।