Job 39:30 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਾਜ਼ ਉੱਥੇ ਇਕੱਠੇ ਹੋਣਗੇ ਜਿੱਥੇ ਲਾਸ਼ਾਂ ਹੋਣਗੀਆਂ। ਤੇ ਉਨ੍ਹਾਂ ਦੇ ਬੱਚੇ ਖੂਨ ਪੀਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਬੱਚੇ ਲਹੂ ਚੂਸਦੇ ਹਨ, ਅਤੇ ਜਿੱਥੇ ਵੱਢੇ ਹੋਏ ਹਨ ਉੱਥੇ ਉਹ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਬੱਚੇ ਲਹੂ ਚੂਸਦੇ ਹਨ, ਅਤੇ ਜਿੱਥੇ ਵੱਢੇ ਲੋਕ ਹੁੰਦੇ ਹਨ, ਉੱਥੇ ਉਹ ਵੀ ਹੁੰਦਾ ਹੈ।”