Job 39:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਜਾਨਵਰਾਂ ਦੇ ਬੱਚੇ ਖੇਤਾਂ ਵਿੱਚ ਤਾਕਤ ਨਾਲ ਵੱਡੇ ਹੁੰਦੇ ਹਨ। ਫ਼ੇਰ ਉਹ ਆਪਣੀਆਂ ਮਾਵਾਂ ਨੂੰ ਛੱਡ ਜਾਂਦੇ ਹਨ ਤੇ ਕਦੇ ਵੀ ਵਾਪਸ ਨਹੀਂ ਪਰਤਦੇ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਦੇ ਬੱਚੇ ਤਕੜੇ ਹੋ ਜਾਂਦੇ, ਓਹ ਰੜ ਵਿੱਚ ਪਲਦੇ ਹਨ, ਓਹ ਨਿੱਕਲ ਜਾਂਦੇ ਹਨ, ਅਤੇ ਮੁੜ ਉਨ੍ਹਾਂ ਕੋਲ ਨਹੀਂ ਆਉਂਦੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਦੇ ਬੱਚੇ ਤਕੜੇ ਹੋ ਜਾਂਦੇ, ਉਹ ਮੈਦਾਨ ਵਿੱਚ ਪਲਦੇ ਹਨ, ਉਹ ਨਿੱਕਲ ਜਾਂਦੇ ਹਨ ਅਤੇ ਮੁੜ ਉਹਨਾਂ ਕੋਲ ਨਹੀਂ ਆਉਂਦੇ।