Job 4:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੰਦੇ ਲੋਕ ਸ਼ੇਰਾਂ ਵਾਂਗ ਗੱਜਦੇ ਨੇ। ਪਰ ਪਰਮੇਸ਼ੁਰ ਉਨ੍ਹਾਂ ਮੰਦੇ ਲੋਕਾਂ ਨੂੰ ਚੁੱਪ ਕਰਾ ਦਿੰਦਾ ਹੈ, ਪਰਮੇਸ਼ੁਰ ਤੇ ਉਨ੍ਹਾਂ ਲੋਕਾਂ ਦੇ ਦੰਦ ਭੰਨ ਦਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸ਼ੇਰ ਬਬਰ ਦੀ ਗਰਜ ਅਤੇ ਮਾਰੂ ਸ਼ੇਰ ਬਬਰ ਦੀ ਅਵਾਜ਼, ਅਤੇ ਜੁਆਨ ਬਬਰਾਂ ਦੇ ਦੰਦ ਭੰਨੇ ਜਾਂਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬੱਬਰ ਸ਼ੇਰ ਦਾ ਗੱਜਣਾ ਅਤੇ ਘਾਤਕ ਸ਼ੇਰ ਦਾ ਦਹਾੜਨਾ ਬੰਦ ਹੋ ਜਾਂਦਾ ਹੈ, ਅਤੇ ਜੁਆਨ ਸ਼ੇਰਾਂ ਦੇ ਦੰਦ ਭੰਨੇ ਜਾਂਦੇ ਹਨ।