Job 4:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਮੈਨੂੰ ਇੱਕ ਗੁਪਤ ਸੰਦੇਸ਼ ਮਿਲਿਆ ਹੈ। ਮੈਨੂੰ ਇਸਦੀ ਕਨਸੋ ਮਿਲੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਇੱਕ ਗੱਲ ਚੋਰੀ ਛੱਪੀ ਮੇਰੇ ਕੋਲ ਪਹੁੰਚਾਈ ਗਈ, ਅਤੇ ਉਹ ਦੀ ਭਿਣਕ ਮੇਰੇ ਕੰਨਾਂ ਵਿੱਚ ਆਈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਇੱਕ ਗੱਲ ਚੋਰੀ-ਛੁੱਪੇ ਮੇਰੇ ਕੋਲ ਪਹੁੰਚਾਈ ਗਈ, ਅਤੇ ਉਹ ਦੀ ਭਣਕ ਮੇਰੇ ਕੰਨਾਂ ਵਿੱਚ ਆਈ,