Job 4:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਰਾਤ ਦੇ ਭੈੜੇ ਸੁਪਨੇ ਵਾਂਗਰਾਂ ਮੇਰੀ ਨੀਂਦ ਹਰਾਮ ਕਰ ਦਿੱਤੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਰਾਤ ਦੀਆਂ ਦ੍ਰਿਸ਼ਟੀਆਂ ਦੀਆਂ ਚਿਤਮਣੀਆਂ ਵਿੱਚ ਜਦ ਸਾਰੀ ਨੀਂਦ ਇਨਸਾਨ ਉੱਤੇ ਆਉਂਦੀ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰਾਤ ਦੇ ਸੁਫਨਿਆਂ ਦੀਆਂ ਚਿੰਤਾਵਾਂ ਵਿੱਚ, ਜਦ ਭਾਰੀ ਨੀਂਦ ਮਨੁੱਖਾਂ ਉੱਤੇ ਪੈਂਦੀ ਹੈ,