Job 4:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਡਰ ਗਿਆ ਸਾਂ ਤੇ ਮੈਂ ਕੰਬ ਗਿਆ ਸਾਂ। ਡਰ ਨੇ ਮੇਰੀਆਂ ਸਾਰੀਆਂ ਹੱਡੀਆਂ ਹਿਲਾ ਦਿੱਤੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਹੌਲ ਤੇ ਕਾਂਬਾ ਮੇਰੇ ਉੱਤੇ ਆ ਪਏ, ਜਿਨ੍ਹਾਂ ਨੇ ਮੇਰੀਆਂ ਸਾਰੀਆਂ ਹੱਡੀਆਂ ਨੂੰ ਹਿਲਾ ਦਿੱਤਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਡਰ ਅਤੇ ਕਾਂਬਾ ਮੇਰੇ ਉੱਤੇ ਆ ਪਏ, ਜਿਨ੍ਹਾਂ ਨੇ ਮੇਰੀਆਂ ਸਾਰੀਆਂ ਹੱਡੀਆਂ ਨੂੰ ਹਿਲਾ ਦਿੱਤਾ!