Job 4:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਸਾਮ੍ਹਣਿਓ ਇੱਕ ਭੂਤ ਲੰਘ ਗਿਆ। ਮੇਰੇ ਜਿਸਮ ਦੇ ਲੂਂ-ਕੰਡੇ ਖੜ੍ਹੇ੍ਹ ਹੋ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਇੱਕ ਰੂਹ ਮੇਰੇ ਮੂੰਹ ਅੱਗੋਂ ਦੀ ਲੰਘੀ, ਮੇਰੇ ਪਿੰਡੇ ਦੀ ਲੂਈਂ ਖੜੀ ਹੋ ਗਈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇੱਕ ਰੂਹ ਮੇਰੇ ਮੂੰਹ ਅੱਗੋਂ ਦੀ ਲੰਘੀ, ਮੇਰੇ ਸਰੀਰ ਦੀ ਲੂਈਂ ਖੜ੍ਹੀ ਹੋ ਗਈ!