Job 4:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਰੂਹ ਚੁੱਪ-ਚਾਪ ਖਲੋਤੀ ਸੀ ਪਰ ਮੈਂ ਜਾਣ ਨਹੀਂ ਸੱਕਿਆ ਕਿ ਇਹ ਕੀ ਸੀ। ਮੇਰੀਆਂ ਅੱਖਾਂ ਸਾਹਮਣੇ ਇੱਕ ਸ਼ਕਲ ਸੀ ਤੇ ਓੱਥੇ ਚੁੱਪ ਸੀ। ਫੇਰ ਮੈਂ ਇੱਕ ਬਹੁਤ ਹੀ ਸ਼ਾਂਤ ਆਵਾਜ਼ ਸੁਣੀ:
Punjabi Bible 2016 - ਪਵਿੱਤਰ ਬਾਈਬਲ O.V.
ਉਹ ਖਲੋ ਗਈ ਪਰ ਮੈਂ ਉਹ ਦੀ ਸ਼ਕਲ ਪਛਾਣ ਨਾ ਸੱਕਿਆ, ਕੋਈ ਰੂਪ ਮੇਰੀਆਂ ਅੱਖਾਂ ਦੇ ਅੱਗੇ ਸੀ, ਖ਼ਮੋਸ਼ੀ ਸੀ, ਫੇਰ ਇੱਕ ਅਵਾਜ਼ ਮੈਂ ਸੁਣੀ, -
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਖੜ੍ਹੀ ਹੋ ਗਈ ਪਰ ਮੈਂ ਉਹ ਦੀ ਸ਼ਕਲ ਪਛਾਣ ਨਾ ਸਕਿਆ, ਕੋਈ ਰੂਪ ਮੇਰੀਆਂ ਅੱਖਾਂ ਦੇ ਅੱਗੇ ਸੀ, ਪਹਿਲਾਂ ਖ਼ਾਮੋਸ਼ੀ ਰਹੀ, ਫੇਰ ਮੈਂ ਇੱਕ ਅਵਾਜ਼ ਸੁਣੀ।